शिक्षा मंत्री विजय इंदर सिंगला ने सभी निजी स्कूलों को कर्फ्यू के दौरान कर्मचारियों को पूर्ण वेतन जारी करने का निर्देश दिया कोरोनावायरस के कारण होने वाली इस राष्ट्रीय आपदा का भुगतान आपके स्कूल के कर्मचारियों को किया जाना चाहिए और सभी कर्मचारियों को कर्फ्यू के दौरान पूरा समय देना चाहिए। Eni चाहिए। उन्होंने यह भी आदेश दिया कि राज्य के सभी स्कूल including द पंजाब रेगुलेशन ऑफ द यूनिफाइड एजुकेशनल इंस्टीट्यूशनल एक्ट ’में संशोधन सहित सभी दिशा-निर्देशों का अनुपालन करते हैं। शिक्षा मंत्री ने यह भी निर्देश दिया कि निजी स्कूल कर्फ्यू के दौरान ऑनलाइन कक्षाओं के लिए कोई फीस नहीं मांग पाएंगे।

उन्होंने कहा कि पंजाब सरकार के निर्देशों का उल्लंघन करने पर किसी भी स्कूल के खिलाफ सख्त अनुशासनात्मक कार्रवाई की जाएगी। कैबिनेट मंत्री ने कहा कि सभी स्कूलों को अपनी यूनिफॉर्म और सिलेबस संबंधी किताबें वेबसाइट पर अपलोड करनी चाहिए। स्कूल परिसर के भीतर उपयुक्त क्षेत्रों में रखना सुनिश्चित करें। उन्होंने कहा कि छात्रों के माता-पिता इस सूची के अनुसार अपने पसंदीदा स्थानों से किताबें और वर्दी खरीद सकते हैं और अगर वे उनके लिए एक विशिष्ट स्थान नामित करना चाहते हैं तो किसी भी स्कूल के खिलाफ कड़ी कार्रवाई की जाएगी। उन्होंने कहा कि अगर अभिभावकों के लिए स्कूल की ट्रेडमार्क वर्दी उपलब्ध नहीं है तो स्कूल केवल बैज बेच सकता है। उन्होंने कहा कि एक विशेष दुकानदार द्वारा पुस्तकों और वर्दी घरों तक पहुंच को भी पंजाब सरकार अधिनियम का उल्लंघन माना जाएगा। श्री विजय इंदर सिंगला ने कहा कि शिक्षा विभाग ने पहले ही स्कूलों को कर्फ्यू के दौरान प्रवेश या किसी अन्य शुल्क की मांग करने से मना किया था।

आदेश जारी कर दिए गए हैं और इस समय के दौरान कोई भी स्कूल किसी भी किराए या किताब के पैसे जमा नहीं कर सकता है। उन्होंने कहा कि पंजाब सरकार के निर्देशों का उल्लंघन करते हुए 48 स्कूलों को नोटिस जारी किए गए हैं और सभी जिला शिक्षा अधिकारियों को निजी स्कूलों की निगरानी करने की सलाह दी गई है ताकि निर्देश का उल्लंघन न हो। श्री विजय इंदर सिंगला ने कहा कि शिक्षा विभाग ने पहले ही कर्फ्यू या किसी अन्य स्कूलों में दाखिला लिया है। श्री पूछ आदेश जारी किया गया है, और कोई भी इस समय के दौरान किराया या स्कूल वाहनों में पुस्तकों के लिए कोई पैसा नहीं चार्ज कर सकते हैं करने से मना। उन्होंने कहा कि पंजाब सरकार के निर्देशों का उल्लंघन करते हुए 48 स्कूलों को नोटिस जारी किए गए हैं और सभी जिला शिक्षा अधिकारियों को निजी स्कूलों की निगरानी करने की सलाह दी गई है ताकि निर्देश का उल्लंघन न हो। विलंबित कार्रवाई।


ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਕਰਫ਼ਿਊ ਦੌਰਾਨ ਸਟਾਫ਼ ਨੂੰ ਪੂਰੀ ਤਨਖਾਹ ਜਾਰੀ ਕਰਨ ਦੇ ਨਿਰਦੇਸ਼ ਬਰਨਾਲਾ, 10 ਅਪ੍ਰੈਲ (ਨਿਰਮਲ ਕੁਮਾਰ ) ਚੰਡੀਗੜ, ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸੂਬੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਕੋਰੋਨਾਵਾਇਰਸ ਕਾਰਨ ਪੈਦਾ ਹੋਈ ਇਸ ਕੌਮੀ ਆਫ਼ਤ ਮੌਕੇ ਆਪਣੇ ਸਕੂਲ ਦੇ ਸਟਾਫ਼ ਨਾਲ ਖੜਨਾ ਚਾਹੀਦਾ ਹੈ ਅਤੇ ਸਾਰੇ ਸਟਾਫ਼ ਨੂੰ ਕਰਫ਼ਿਊ ਦੌਰਾਨ ਵੀ ਪੂਰੀ ਤਨਖ਼ਾਹ ਦੇਣੀ ਚਾਹੀਦੀ ਹੈ। ਉਨਾਂ ਹੁਕਮ ਦਿੱਤੇ ਕਿ ਸੂਬੇ ਦੇ ਸਾਰੇ ਸਕੂਲ ‘ਦ ਪੰਜਾਬ ਰੈਗੂਲੇਸ਼ਨ ਆਫ਼ ਫੀ ਆਫ਼ ਅਨਏਡਿਡ ਏਜੂਕੇਸ਼ਨਲ ਇੰਸਟੀਚਿਊਸ਼ਨਲ ਐਕਟ’ ਦੇ ਸੋਧਾਂ ਸਮੇਤ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ। ਸਿੱਖਿਆ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਕਰਫ਼ਿਊ ਦੌਰਾਨ ਪ੍ਰਾਈਵੇਟ ਸਕੂਲ ਆਨਲਾਈਨ ਕਲਾਸਾਂ ਲਈ ਕਿਸੇ ਤਰਾਂ ਦੀ ਕੋਈ ਫੀਸ ਵੀ ਨਹੀਂ ਮੰਗ ਸਕਣਗੇ। ਉਨਾਂ ਕਿਹਾ ਕਿ ਜੇਕਰ ਕਿਸੇ ਸਕੂਲ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਤਾਂ ਉਸ ਵਿਰੁੱਧ ਸਖ਼ਤ ਅਨੁਸਾਸ਼ਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਕੈਬਨਿਟ ਮੰਤਰੀ ਨੇ ਕਿਹਾ ਕਿ ਇਸਦੇ ਨਾਲ ਹੀ ਸਾਰੇ ਸਕੂਲ ਆਪਣੀ ਵਰਦੀ ਅਤੇ ਸਿਲੇਬਸ ਨਾਲ ਸਬੰਧਤ ਕਿਤਾਬਾਂ ਦੀ ਸੂਚੀ ਵੈਬਸਾਈਟ ‘ਤੇ ਅਪਲੋਡ ਕਰਨ ਦੇ ਨਾਲ-ਨਾਲ ਸਕੂਲ ਦੇ ਅਹਾਤੇ ਅੰਦਰ ਢੁੱਕਵੀਂਆਂ ਥਾਂਵਾਂ ‘ਤੇ ਲਗਾਉਣੀ ਯਕੀਨੀ ਬਣਾਉਣਗੇ। ਉਨਾਂ ਕਿਹਾ ਕਿ ਵਿਦਿਆਰਥੀਆਂ ਦੇ ਮਾਪੇ ਇਸ ਸੂਚੀ ਅਨੁਸਾਰ ਆਪਣੀ ਮਨਪਸੰਦ ਜਗਾ ਤੋਂ ਕਿਤਾਬਾਂ ਤੇ ਵਰਦੀਆਂ ਖਰੀਦ ਸਕਦੇ ਹਨ ਅਤੇ ਜੇਕਰ ਕੋਈ ਸਕੂਲ ਇਨਾਂ ਲਈ ਕੋਈ ਖ਼ਾਸ ਜਗਾ ਨਿਰਧਾਰਤ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨਾਂ ਕਿਹਾ ਕਿ ਜੇਕਰ ਕਿਸੇ ਸਕੂਲ ਦੇ ਮਾਰਕੇ ਦੀ ਵਰਦੀ ਮਾਪਿਆਂ ਨੂੰ ਨਹੀਂ ਮਿਲਦੀ ਤਾਂ ਸਕੂਲ ਸਿਰਫ਼ ਮਾਰਕੇ ਵਾਲਾ ਬੈਜ਼ (ਬਿੱਲਾ) ਵੇਚ ਸਕਦੇ ਹਨ। ਉਨਾਂ ਕਿਹਾ ਕਿ ਕਿਸੇ ਖ਼ਾਸ ਦੁਕਾਨਦਾਰ ਰਾਹੀਂ ਕਿਤਾਬਾਂ ਤੇ ਵਰਦੀ ਦੀ ਘਰਾਂ ਤੱਕ ਪਹੁੰਚ ਵੀ ਪੰਜਾਬ ਸਰਕਾਰ ਦੇ ਇਸ ਐਕਟ ਦੀ ਉਲੰਘਣਾ ਮੰਨੀ ਜਾਵੇਗੀ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਹੀ ਸਕੂਲਾਂ ਨੂੰ ਕਰਫਿਊ ਦੌਰਾਨ ਦਾਖ਼ਲਾ ਜਾਂ ਕੋਈ ਹੋਰ ਫੀਸ ਮੰਗਣ ਤੋਂ ਮਨਾਹੀ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਸ ਸਮੇਂ ਦੌਰਾਨ ਕੋਈ ਵੀ ਸਕੂਲ ਵਾਹਨਾਂ ਦਾ ਕਿਰਾਇਆ ਜਾਂ ਕਿਤਾਬਾਂ ਦੇ ਪੈਸੇ ਵੀ ਨਹੀਂ ਵਸੂਲ ਸਕਦਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ 48 ਸਕੂਲਾਂ ਨੂੰ ਹੁਣ ਤੱਕ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸਾਰੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਪ੍ਰਾਈਵੇਟ ਸਕੂਲਾਂ ‘ਤੇ ਨਿਗਰਾਨੀ ਰੱਖਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਵਿਰੁੱਧ ਬਿਨਾਂ ਕਿਸੇ ਦੇਰੀ ਤੋਂ ਕਾਰਵਾਈ ਕੀਤੀ ਜਾ ਸਕੇ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਹੀ ਸਕੂਲਾਂ ਨੂੰ ਕਰਫਿਊ ਦੌਰਾਨ ਦਾਖ਼ਲਾ ਜਾਂ ਕੋਈ ਹੋਰ ਫੀਸ ਮੰਗਣ ਤੋਂ ਮਨਾਹੀ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਸ ਸਮੇਂ ਦੌਰਾਨ ਕੋਈ ਵੀ ਸਕੂਲ ਵਾਹਨਾਂ ਦਾ ਕਿਰਾਇਆ ਜਾਂ ਕਿਤਾਬਾਂ ਦੇ ਪੈਸੇ ਵੀ ਨਹੀਂ ਵਸੂਲ ਸਕਦਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ 48 ਸਕੂਲਾਂ ਨੂੰ ਹੁਣ ਤੱਕ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸਾਰੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਪ੍ਰਾਈਵੇਟ ਸਕੂਲਾਂ ‘ਤੇ ਨਿਗਰਾਨੀ ਰੱਖਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਵਿਰੁੱਧ ਬਿਨਾਂ ਕਿਸੇ ਦੇਰੀ ਤੋਂ ਕਾਰਵਾਈ ਕੀਤੀ ਜਾ ਸਕੇ।

LEAVE A REPLY

Please enter your comment!
Please enter your name here